मा तेरियां चुनरिया लाल लाल लिरिक्स (Maa Teriya Chuniya Laal Laal Lyrics) -: मा तेरियां चुनरिया लाल लाल लिरिक्स, माता रानी के भजन, Mata Rani Bhajan Lyrics, Durga Maa Bhajan Lyrics, Devi Maa Bhajan Lyrics !

मा तेरियां चुनरिया लाल लाल लिरिक्स (Maa Teriya Chuniya Laal Laal Lyrics)
ਮਾਂ ਤੇਰੀਆਂ ਚੁੰਨੀਆਂ ਲਾਲ ਲਾਲ, ਤੇਰੇ ਸੋਹਣੇ ਚੰਡੇ ਲਾਲ,
ਮਾਂ ਲਾਲਾ ਵਿੱਚ ਹੀ ਵਸਦੀ ਹੈ, ਤੂੰ ਲਾਲਾ ਦੀ ਲੱਜ ਪਾਲ…
ਤੈਨੂੰ ਸੂਰਜ ਸੁਬਾਹ ਸਲਾਮ ਕਰੇ, ਤੇਰੀ ਪੂਜਾ ਕਰਦੇ ਚੰਨ ਤਾਰੇ,
ਕੰਨਾਂ ਵਿੱਚ ਮਿਸ਼ਰੀ ਘੁਲ ਜਾਂਦੀ, ਜਦ ਲਾਲ ਬੋਲਦੇ ਜੈਕਾਰੇ,
ਭਵਨਾ ਦੀ ਰੰਗਤ ਲਾਲ ਲਾਲ, ਲਾਇਨਾ ਵਿੱਚ ਸੰਗਤ ਲਾਲ,
ਫਿਰ ਭਗਤ ਧਮਾਲਾਂ ਪਾਂਦੇ ਨੇ, ਜਦ ਵਜੇ ਢੋਲ ਤੇ ਤਾਲ…
ਲਾਲਾਂ ਦੇ ਗਲ ਵਿੱਚ ਸਜਦੇ ਮਾਂ, ਤੇਰੇ ਲਾਲ ਗਲਾਂ ਵਿੱਚ ਅਡੇ ਮਾਂ,
ਤੇਰੀ ਜੋਤ ਦੀ ਲਾਲੀ ਐਸੀ ਮਾਂ, ਜਨਮਾਂ ਦੇ ਬੰਧਨ ਕਟੇ ਮਾਂ,
ਰੰਗ ਮੋਲਿ ਦਾ ਵੀ ਲਾਲ ਲਾਲ, ਰੰਗ ਰੋਲੀ ਦਾ ਵੀ ਲਾਲ,
ਇਸ ਲਾਲੀ ਵਿੱਚ ਜੋ ਰੰਗਿਆ ਏ ਫਿਰ ਹੋ ਗਿਆ ਲਾਲੋ ਲਾਲ…
ਮਾਂ ਤੇਰੇਆ ਪਾਵਨ ਹੱਥਾਂ ਤੇ ਏਹ ਲਾਲ ਲਾਲ ਜੋ ਮੇਹੰਦੀ ਏ,
ਗੱਲ ਦਿਲ ਵਿੱਚ ਹੋਵੇ ਲਾਲਾ ਦੇ, ਏਹ ਸਬ ਆਪੇ ਬੁੱਝ ਲੈਂਦੀ ਏ,
ਬਾਵਾ ਵਿੱਚ ਚੂੜਾ ਲਾਲ ਲਾਲ, ਰੰਗ ਜਚਦਾ ਗੂੜਾ ਲਾਲ,
ਕਰ ਮੇਹਰ ਸੰਜੀਵ ਸਰਦੂਲ ਉੱਤੇ, ਆਵਾਂਗੇ ਹਰ ਸਾਲ…
माता रानी के अन्य भजन लिरिक्स (Mata Rani Bhajan)
अन्य भजन के लिए लॉगिन करें – hindibhajanlyrics.in
मा तेरियां चुनरिया लाल लाल लिरिक्स (Maa Teriya Chuniya Laal Laal Lyrics) -: मा तेरियां चुनरिया लाल लाल लिरिक्स (Maa Teriya Chuniya Laal Laal Lyrics), माता रानी के भजन, Mata Rani Bhajan Lyrics, Durga Maa Bhajan Lyrics, Devi Maa Bhajan Lyrics. Video !